• adminadmin
  • November 24, 2025
  • 0 Comments
ਪੰਜਾਬ ‘ਚ ਮੀਂਹ ਸਬੰਧੀ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ 28 ਤਾਰੀਖ਼ ਤੱਕ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 28 ਨਵੰਬਰ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਫਿਲਹਾਲ ਆਉਣ ਵਾਲੇ ਦਿਨਾਂ…

  • adminadmin
  • November 24, 2025
  • 0 Comments
ਧਰਮਿੰਦਰ ਦੇ ਦੇਹਾਂਤ ਤੋਂ ਕਈ ਘੰਟਿਆਂ ਬਾਅਦ ਵੀ ਪਰਿਵਾਰ ਚੁੱਪ !

ਬਾਲੀਵੁੱਡ ਦੇ ਦਿੱਗਜ ਅਭਿਨੇਤਾ ਧਰਮਿੰਦਰ ਦਾ ਲੰਬੀ ਬੀਮਾਰੀ ਤੋਂ ਬਾਅਦ ਸੋਮਵਾਰ (24 ਨਵੰਬਰ) ਨੂੰ ਮੁੰਬਈ ਸਥਿਤ ਉਨ੍ਹਾਂ ਦੇ ਘਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ 90ਵੇਂ ਜਨਮਦਿਨ (8 ਦਸੰਬਰ)…

  • adminadmin
  • November 24, 2025
  • 0 Comments
ਟਰੰਪ ਤੇ ਸ਼ੀ ਜਿਨਪਿੰਗ ਨੇ ਫੋਨ ‘ਤੇ ਕੀਤੀ ਗੱਲ, ਚੀਨ ਨੇ ਤਾਈਵਾਨ ਮੁੱਦੇ ‘ਤੇ ਦਿਖਾਇਆ ਸਖਤ ਰੁਖ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਸੋਮਵਾਰ ਨੂੰ ਫੋਨ ‘ਤੇ ਗੱਲਬਾਤ ਕੀਤੀ। ਵ੍ਹਾਈਟ ਹਾਊਸ ਅਤੇ ਚੀਨੀ ਅਧਿਕਾਰੀਆਂ ਅਨੁਸਾਰ, ਇਸ ਦੌਰਾਨ ਤਿੰਨ ਮੁੱਖ ਮੁੱਦਿਆਂ: ਵਪਾਰ, ਤਾਈਵਾਨ ਅਤੇ…

  • adminadmin
  • November 24, 2025
  • 0 Comments
ਕਾਂਗਰਸ ਨੇ ਬਾਗੀਆਂ ਵਿਰੁੱਧ ਕੀਤੀ ਵੱਡੀ ਕਾਰਵਾਈ ! 7 ਆਗੂਆਂ ਨੂੰ ਪਾਰਟੀ ਤੋਂ ਕੱਢਿਆ

ਬਿਹਾਰ ਚੋਣਾਂ ਵਿੱਚ ਆਪਣੀ ਕਰਾਰੀ ਹਾਰ ਤੋਂ ਬਾਅਦ, ਕਾਂਗਰਸ ਪਾਰਟੀ ਐਕਸ਼ਨ ਮੋਡ ਵਿੱਚ ਹੈ। ਇਸ ਲੜੀ ਵਿੱਚ ਬਿਹਾਰ ਕਾਂਗਰਸ ਨੇ ਹੁਣ ਬਾਗੀ ਆਗੂਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਬਿਹਾਰ ਪ੍ਰਦੇਸ਼…

  • adminadmin
  • November 24, 2025
  • 0 Comments
ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਅੱਜ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨਾਏ ਜਾ ਰਹੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਅੱਜ ਦੂਜੇ ਦਿਨ…

  • adminadmin
  • October 10, 2025
  • 0 Comments
ਲੋਕ ‘Heart’ ਲਈ ਹੋਏ ਵਧੇਰੇ ਫਿਕਰਮੰਦ, 30 ਫੀਸਦੀ ਵਧੀ ਸਿਹਤ ਜਾਂਚ

ਇਕ ਹਾਲੀਆ ਅਧਿਐਨ ਤੋਂ ਪਤਾ ਲੱਗਾ ਹੈ ਕਿ ਇਸ ਸਾਲ ਦਿੱਲੀ-ਐੱਨਸੀਆਰ ਖੇਤਰ ‘ਚ ਦਿਲ ਨਾਲ ਸੰਬੰਧਤ ਉੱਚ ਪੱਧਰੀ ਜਾਂਚਾਂ ਜਿਵੇਂ ਕਿ ਸੀਟੀ ਕੋਰੋਨਰੀ ਐਂਜੀਓਗ੍ਰਾਫੀ ਅਤੇ ਟ੍ਰੇਡਮਿਲ ਟੈਸਟ (ਟੀਐੱਮਟੀ) ਕਰਵਾਉਣ ਵਾਲੇ…

  • adminadmin
  • October 10, 2025
  • 0 Comments
ਚੈੱਕ ਬਾਊਂਸ ਮਾਮਲਾ: ਦਿੱਲੀ ਹਾਈਕੋਰਟ ਨੇ ਰਾਜਪਾਲ ਯਾਦਵ ਦੀ ਦੁਬਈ ਯਾਤਰਾ ਅਰਜ਼ੀ ‘ਤੇ ਪੁਲਸ ਤੋਂ ਜਵਾਬ ਮੰਗਿਆ

ਦਿੱਲੀ ਹਾਈ ਕੋਰਟ ਨੇ ਅਦਾਕਾਰ ਰਾਜਪਾਲ ਯਾਦਵ ਵੱਲੋਂ ਚੈੱਕ ਬਾਊਂਸ ਮਾਮਲੇ ਵਿਚ ਦਾਇਕ ਇੱਕ ਪਟੀਸ਼ਨ ‘ਤੇ ਸ਼ਹਿਰ ਦੀ ਪੁਲਸ ਅਤੇ ਇੱਕ ਨਿੱਜੀ ਫਰਮ ਤੋਂ ਜਵਾਬ ਮੰਗਿਆ ਹੈ। ਰਾਜਪਾਲ ਯਾਦਵ ਨੇ…

  • adminadmin
  • October 10, 2025
  • 0 Comments
ਲਹਿੰਦੇ ਪੰਜਾਬ ‘ਚ Internet ਬੰਦ! ਰਾਜਧਾਨੀ ‘ਚ ਬਣੇ ਅਮਰਜੈਂਸੀ ਵਰਗੇ ਹਾਲਾਤ

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਅੱਜ ਤਹਿਰੀਕ-ਏ-ਲੱਬੈਕ ਪਾਕਿਸਤਾਨ (TLP) ਦੇ ਇੱਕ ਵਿਸ਼ਾਲ ਵਿਰੋਧੀ ਪ੍ਰਦਰਸ਼ਨ ਦੇ ਮੱਦੇਨਜ਼ਰ ਅਸਲ ‘ਚ ਸੀਲ ਹੋ ਚੁੱਕੀ ਹੈ। TLP ਨੇ ਅੱਜ ਅਮਰੀਕੀ ਦੂਤਾਵਾਸ (US Embassy) ਦੇ ਬਾਹਰ…

  • adminadmin
  • October 10, 2025
  • 0 Comments
ਦੋ ਟਰੱਕਾਂ ਦੀ ਟੱਕਰ ‘ਚ ਇਕ ਦੀ ਮੌਤ, 2 ਜ਼ਖਮੀ

ਰਾਜਸਥਾਨ ਦੇ ਅਲਵਰ ਜ਼ਿਲੇ ਦੇ ਬਾਂਦੀਕੁਈ ਥਾਣਾ ਖੇਤਰ ‘ਚ ਸ਼ੁੱਕਰਵਾਰ ਨੂੰ ਦਿੱਲੀ-ਮੁੰਬਈ ਐਕਸਪ੍ਰੈਸ ਵੇ ‘ਤੇ ਦੋ ਟਰੱਕਾਂ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ…

  • adminadmin
  • October 10, 2025
  • 0 Comments
ਸਾਰੇ ਸਕੂਲਾਂ ਲਈ ਸਖ਼ਤ ਹਦਾਇਤਾਂ ਜਾਰੀ, 15 ਦਿਨਾਂ ਦਾ ਦਿੱਤਾ ਗਿਆ ਅਲਟੀਮੇਟਮ

ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਦੇ ਨਿਰਦੇਸ਼ਾਂ ਅਧੀਨ ਜ਼ਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਇਸ ਹਫਤੇ ਦੌਰਾਨ ਮਲੇਰਕੋਟਲਾ ਦੇ ਵੱਖ-ਵੱਖ ਸਕੂਲਾਂ ’ਚ ਸੇਫ ਸਕੂਲ ਵਾਹਨ ਪਾਲਿਸੀ…