ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।